Are you looking for best Sad Punjabi status? We have 1992+ status about Sad Punjabi for you. Feel free to download, share, comment and discuss every status,quote,message or wallpaper you like.



Check all wallpapers in Sad Punjabi category.

Sort by

Oldest Status 1351 - 1400 of 1992 Total

ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ , ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ |

ਮੇਨੂ ਸ਼ਾਇਦ ਇਹ ਜਿੰਦਗੀ ਜੀਣ ਦਾ ਹੱਕ ਨਹੀਂ , ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |

ਲੱਖਾਂ ਚੋਟਾਂ ਖਾ ਕੇ ਵੀ ਮੈਂ ਸਜਦੇ ਕਰ ਦਿਤੇ… ਸਦਕੇ ਜਾਵਾਂ ਉਹਨਾ ਬਹੁਤ ਅਜੀਜਾ ਦੇ… ਜਿੰਨਾ ਧੋਖੇ ਕਰਕੇ ਇਲਜਾਮ ਮੇਰੇ ਸਿਰ ਮੜ ਦਿਤੇ…

ਸੌ ਵਾਰੀ ਤੈਨੂੰ ਯਾਦ ਕਰਾਂ ਸੌ ਵਾਰੀ ਦਿਲੋ ਭੁਲਾਉਦਾ ਹਾ….. ਪਰ ਕੀ ਕਰਾ ਦਿਲ ਮੰਨਦਾ ਨਈ ਸ਼ਾਇਦ ਮੈਂ ਅੱਜ ਵੀ ਤੈਨੂੰ ਚਾਉਦਾ ਹਾ..

ਏ ਅੱਖੀਆਂ ਦਾ ਪਾਣੀ , ਬਿਨਾ ਗੱਲ ਤੋਂ ਡੁੱਲਦਾ ਨਹੀ.. ਮੇਰੀ ਕੁਝ ਤਾਂ ਲਗਦੀ ਸੀ , ਜੀਹਦਾ ਅੱਜ ਵੀ ਚੇਤਾ ਭੁੱਲਦਾ ਨਹੀ —

ਕਿਸ਼ਤੀ ਡੋਬੀ ਸੋਹਣੇ ਸੱਜਣਾ ਨੇ ਅੱਧਵਾਟੇ, ਕੀ ਦੇਣਾ ਦੋਸ਼ ਮਲਾਹਾਂ ਨੂੰ, ਜਦੋਂ ਮੰਜਿਲ ਦਾ ਹੀ ਕੋਈ ਸਿਰਨਾਵਾਂ ਨਹੀ, ਤਾਂ ਕੀ ਕਰਨਾ ਪੁੱਛ ਕੇ ਜਾਂਦੇ ਰਾਹਾਂ ਨੂੰ,

ਹੌਲੀ-ਹੌਲੀ ਛੱਡ ਜਾਵਾਂਗੇ.. ਪੀੜਾਂ ਦੇ ਕਈ ਸ਼ਹਿਰਾਂ ਨੂੰ… ਲੂਣ ਦੀਆਂ ਸੜਕਾਂ ਤੇ ਤੁਰ ਪਏਂ… ਲੈ ਕੇ ਜਖਮੀਂ ਪੈਰਾਂ ਨੂੰ..

ਕਦੇ ਤਾਂ ਰੌ ਪੈਣਾ ਉਸਨੇ, ਮੈਨੂੰ ਅਲਵਿਦਾ ਕਹਿਣ ਵਾਲੀ ਗੱਲ ਯਾਦ ਕਰਕੇ । ਮੇਰੀਆਂ ਸ਼ਰਾਰਤਾਂ ਤੇ ਜੋ ਰੋਜ਼ ਦਿੰਦੀ ਰਹੀ, ਧਮਕੀਆਂ ਜੁਦਾਈ ਦੀਆਂ ||

ਜਿਸ ਦਿਨ ਦੇਖਿਆ ਸੀ ਸੁਪਨਾ ਅਬਾਦ ਹੋਣ ਦਾ,,,,, ਨਾ ਆਇਆ ਖਿਆਲ ਦਿਲ ਦੇ ਬਰਬਾਦ ਹੋਣ ਦਾ,,,,,, ਸ਼ਾਇਦ ਅਸੀਂ ਕਿਸੇ ਦੇ ਕਾਬਿਲ ਹੀ ਨਹੀਂ,,,,,,,, ਕਿਵੇਂ ਕਰੀਏ ਦਾਅਵਾ “ਕਿਸੇ” ਨੂੰ ਯਾਦ ਆਉਣ ਦਾ,,

ਯਾਦ ਤਾਂ ਹੈ ਪਰ ਯਾਦ ਨਹੀ,ਕੀ ਯਾਦ ਕਰਾਂ ਉਸ ਯਾਦ ਨੂੰ । ਉਹ ਤਾਂ ਯਾਦ ਨੀ ਕਰਦੇ ਮੈਨੂੰ,ਕੀ ਕਰਾਂ ਉਸ ਯਾਦ ਨੂੰ । ਯਾਦ ਯਾਦ ਵਿਚ ਯਾਦ ਨਾ ਰਿਹਾ,ਉਸਨੂੰ ਯਾਦ ਕੀ ਹੋਣਾ ਸੀ। ਯਾਦ ਵਿਚ ਵੀ ਬੰਦਾ ਕੱਲਾ,ਤੇ ਯਾਦ ਵਿਚ ਹੀ ਰੋਣਾ ਸੀ।

ਪਿਆਰ ਮੈਂ ਵੀ ਕੀਤਾ,ਪਿਆਰ ਉਹਨੇ ਵੀ ਕੀਤਾ, ਫਰਕ ਸਿਰਫ ਏਨਾਂ ਹੈ ਕਿ.. ਮੈਂ ਉਹਨੂੰ ਆਪਣਾ ਬਣਾਉਣ ਲਈ ਕੀਤਾ ਤੇ ਉਹਨੇ ਮੈਨੂੰ ਸਮਾਂ ਬਿਤਾਉਣ ਲਈ ਕੀਤਾ

ਕਦੇ ਰੋਂਦਾ ਨਹੀਂ ਦਿਲ ਕਿਸੇ ਮੋੜ ਉੱਤੇ ,ਕਦੇ ਐਵੇਂ ਹੀ ਰੋਣ ਨੂੰ ਜੀ ਕਰਦਾ ,, ਕਦੇ ਮੰਗਦਾ ਦਿਲ ਇਕ ਹੋਰ ਉਮਰ ,ਕਦੇ ਇਹ ਵੀ ਮਿਟਾਉਣ ਨੂੰ ਜੀ ਕਰਦਾ .. 🙁

ਅਕਲਾਂ ਬਾਝੋਂ ਖੂਹ ਖਾਲੀ ,ਬਾਝ ਮੁਹੱਬਤ ਰੂਹ ਖਾਲੀ ,, ਤੇਰੇ ਬਾਝੋਂ ਮੈਂ ਖਾਲੀ ,ਮੇਰੇ ਬਾਝੋਂ ਤੂੰ ਖਾਲੀ ..

ਵੇ ਸਾਡਾ ਇਕ ਇਕ ਪਲ ਲੰਘੇ ਸਦੀਆਂ ਦੇ ਵਾਂਗ ,, ਦਿਨ ਕਰਦੇ ਮਖੌਲ ਸਾਡੀ ਰਾਤ ਲਾਵੇ ਸਾਂਗ ..

ਸ਼ੀਸ਼ੇ ਦੀ ਤਰ੍ਹਾਂ ਦਿੱਲ ਸਾਫ ਹੈ ਇਸ ਵਿੱਚ ਕੋਈ ਰਾਜ ਨਹੀਂ ,, ਤਾਂ ਹੀ ਕਿਸੇ ਲਈ ਖਾਸ ਹਾਂ ਤੇ ਕਿਸੇ ਲਈ ਖਾਕ ਵੀ ਨਹੀਂ ..

ਰੋਕਣ ਦੀ ਕੋਸ਼ਿਸ਼ ਤਾਂ ਬਹੁਤ ਕੀਤੀ ਪਲਕਾਂ ਨੇ ਪਰ ਇਸ਼ਕ ਵਿੱਚ ਪਾਗਲ ਸੀ ,, ਹੰਝੂ ਖ਼ੁਦਕੁਸ਼ੀ ਕਰ ਗਏ...

ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ ..ਨਾ ਬਚਿਆ ਕੁੱਝ ਲੁਟਾਉਣ ਲਈ …ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ

ਉਹਨੂੰ ਆਪਣੇ ਹਾਲ ਦਾ ਹਿਸਾਬ ਕਿਵੇ ਦਵਾਂ, ਸਵਾਲ ਸਾਰੇ ਗਲਤ ਨੇ ਜਵਾਬ ਕਿਵੇ ਦਵਾਂ, ਉਹ ਜੋ ਮੇਰੇ 3 ਲਫਜ਼ਾ ਦੀ ਹਿਫਾਜ਼ਤ ਨਹੀ ਕਰ ਸਕੀ, ਫੇਰ ਉਹਦੇ ਹੱਥਾ ਚ ਜਿੰਦਗੀ ਦੀ ਪੂਰੀ ਕਿਤਾਬ ਕਿਵੇ ਦਵਾਂ,

ਅਸੀ ਤਾਂ ਆਪਣੇ ਹੱਥਾ ਦੀਆਂ ਲਕੀਰਾਂ ਤੱਕ ਮਿੱਟਾ ਦਿੱਤੀਆਂ…ਕਿਉਕਿ ਕਿਸੀ ਨੇ ਹੱਥ ਦੇਖ ਕੇ ਕਿਹਾ ਸੀ, ਕਿ ਤੇਰਾਂ ਯਾਰ Bewafa ਨਿਕਲੇ ਗਾ…

ਦੁੱਖੜਿਆ ਦੇ ਯੇਰੇ ਨੇ , ਕੁੱਝ ਤੇਰੇ ਨੇ ਕੁੱਝ ਮੇਰੇ ਨੇ , ਮਣ ਦੇ ਸਾਥੀ ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ

ਜੀਅ ਵੇ ਸੋਹਣਿਆ ਜੀਅ , ਭਾਵੇ ਕਿਸੇ ਦਾ ਹੋ ਕੇ ਜੀਅ ,ਕੀ ਹੋਇਆ ਜੇ ਅੱਜ ਨੀ ਸਾਡਾ , ਕਦੇ ਤਾਂ ਹੁੰਦਾ ਸੀ

ਸੱਜਣਾ ਤੇਰੇ ਲਈ ਅਸੀਂ ਅਪਣਾ ਆਪ ਗੁਆਇਆ ਐ , ਪਰ ਦਿਲ ਤੇਰੇ ਨੂੰ ਹਜੇ ਸਕੂਨ ਨਾ ਆਇਆ ਐ , ਪੁੱਛ ਕੇ ਦੇਖ ਯਾਰਾ ਮੈਨੂੰ ” ਮੈਂ ਕੀ ਖੋਇਆ ਐ ‘ ਤੇ ਕੀ ਪਾਇਆ ਐ

ਅੱਜ ਕੱਲ ਤੇ ਜਿਸਮਾਂ ਦੇ ਮੇਲੇ ਲੱਗਦੇ ਨੇ ,ਸੱਚਾ ਪਿਅਾਰ ਕਰਨੇ ਵਾਲਿਅਾ ਦੇ ਤਾਂ ਹੰਝੂ ਵੱਗਦੇ ਨੇ

ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ ,ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ

ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ … ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ

ਮਰ ਜਾਣਾ ਇੱਕ ਦਿਨ ਰੁੱਕ ਜਾਣੇ ਸਾਹ ,, ਮਨਾਲੀ ਫੇਰ ਜਸ਼ਨ ਤੇ ਕਰਲੀ ਪੂਰੇ ਚਾ ..

ਅਸੀ ਚਾਹੇ ਕਿੰਨੀਆਂ ਵੀ ਕਿਤਾਬਾਂ ਪੜ ਲਈਏ ,, ਪਰ ਸਕੂਨ ਤਾਂ ਤੇਰੇ ਇੱਕ ਮੈਸਿਜ ਨਾਲ ਆਉਂਦਾ ..

ਕਿਸੇ ਹੱਦ ਤੱਕ ਚਾਹੁੰਦਾ ਤਾਂ ਉਹਨੇ ਮਿਲ ਜਾਣਾ ਸੀ ,, ਹੱਦ ਤੋਂ ਜਿਆਦਾ ਚਾਹਿਆ ਤਾਂ ਹੀ ਤਾਂ ਉਹਨੂੰ ਗਰੂਰ ਹੋ ਗਿਆ ..

ਜ਼ਖਮ ਪੈਰਾਂ ਦੇ ਅਸੀਂ ਤਾਂ ਦੇਖਣੋ ਹੀ ਹਟ ਗਏ…ਕੰਡਿਆਂ ਤੇ ਤੁਰਨ ਦੀ ਹੁਣ ਆਦਤ ਹੋ ਗਈ…

ਪੈਸਾ ਭਾਂਵੇਂ ਲੱਖ ਹੈ ਕਮਾ ਲਿਆ ਫੈਦਾ ਕੀ ਜੇ ਇੱਜ਼ਤ ਕਮਾਈ ਨਾ ਤੈਨੂੰ ਵਹਿਮ ਸਬ ਤੋਂ ਤੂੰ ਤਗੜਾ ਵਹਿਮ ਦੀ ਕੋਈ ਸੋਹਣਿਆ ਦਵਾਈ ਨਾ

ਇਕਲਾਪੇ ਦੀ ਠੰਡ ਚ ਜਦ ਵੀ ਠਰਦੀ ਹੋਵੇਂਗੀ ਸਾਹ ਤੋਂ ਨਿੱਘਾ ਸੱਜਣ ਚੇਤੇ ਕਰਦੀ ਹੋਵੇਂਗੀ

ਬਹੁਤ ਸਾਰੀਆਂ ਖੁਸ਼ੀਆਂ ਤੇ ਖਵਾਹਿਸ਼ਾਂ ਦਫ਼ਨ ਨੇ ਇਹ ਦਿਲ ਵੀ ਕਿਸੇ ਕਬਰੀਸਤਾਨ ਤੋ ਘਟ ਨਹੀਂ

ਦਰਿਆ ਦੇ ਕੰਢੇ ਤੇ ਤੈਰਦੀ ਲਾਸ਼ ਦੇਖ ਕੇ ਇਹ ਗੱਲ ਸਮਝ ਆਈ ਕਿ, ਬੋਝ ਸਰੀਰ ਦਾ ਨਹੀਂ ਸਾਹਾਂ ਦਾ ਸੀ।

ਤੇਰੇ ਤੋ ਬਾਦ ਕੋਣ ਬਣੂਗਾ ਹਮਦਰਦ ਮੇਰਾ ???? ……. ਮੈ ਤੈਨੂੰ ਪਾਉਣ ਦੀ ਜਿੱਦ ਵਿੱਚ ਆਪਣੇ ਵੀ ਖੋ ਲਏ

ਛੱਡ ਦਿੱਤਾ ਹੈ ਕਿਸਮਤ ਦੀਆਂ ਲਕੀਰਾਂ ਤੇ ਯਕੀਨ ਕਰਨਾ…….ਜਦੋ ਲੋਕ ਬਦਲ ਸਕਦੇ ਨੇ ਫਿਰ ਕਿਸਮਤ ਕੀ ਚੀਜ਼ ਹੈ…….!!!

ਕੋਈ ਕਿੰਨਾਂ ਵੀ ਚੰਗਾ ਲੱਗੇ ਦੂਰੀਆਂ ਬਣਾ ਕੇ ਰੱਖੀ ਦਿਲਾ.. ਅਕਸਰ ਜਾਨ ਲੈ ਲੈਂਦੇ ਨੇ ਸੀਨੇ ਨਾਲ ਲੱਗ ਜਾਂਦੇ ਜੋ..

ਪਿਆਰ ਹੋਇਆ ਅਗਲੇ ਜਨਮ ਵੀ ਤਾਂ ਤੇਰੇ ਨਾਲ ਹੀ ਹੋਵੇਗਾ……ਇਸ ਨਾਦਾਨ ਦਿਲ ਨੂੰ ਤੇਰੇ ਤੇ ਭਰੋਸਾ ਹੀ ਬਹੁਤ ਹੈ…..!!!

ਕਿੰਨੀ ਅਜੀਬ ਹੈ ਮੇਰੇ ਅੰਦਰ ਦੀ ਤਨਹਾਈ ਵੀ, ਹਜ਼ਾਰਾਂ ਆਪਣੇ ਨੇ ਪਰ ਯਾਦ ਤੂੰ ਹੀ ਆਉਦਾ ਹੈ…

ਮੇਰੇ ਨਾਲ ਬਿਤਾਏ ਪੱਲ ਸੰਭਾਲ ਕੇ ਰੱਖੀ, ਯਾਦ ਤਾਂ ਜਰੂਰ ਆਉਗਾ, ਪਰ ਵਾਪਸ ਨਹੀ…|

ਚੰਗਾ ਹੋਇਆ ਮੇਰੇ ਬਿਨਾ ਉਹਨਾਂ ਦਾ ਸਰ ਗਿਆ ਮੈਂ ਵੀ ਉਹਨਾ ਦੀ ਯਾਦ ਤੋਂ ਪੱਲਾ ਛੁਡਾ ਰਿਹਾਂ

ਇਹਨਾਂ ਦੂਰੀਆਂ ਨੂੰ ਕਦੇ ਜੁਦਾਈ ਨਾ ਸਮਝੀ ਬੁਲ੍ਹਾਂ ਦੀਆਂ ਖਾਮੋਸ਼ੀਆਂ ਨੂੰ ਕਦੇ ਸਾਡੀ ਰੁਸਵਾਈ ਨਾ ਸਮਝੀ ਇਕ ਇਕ ਪਲ ਯਾਦ ਕਰਾਂਗਾ ਤੈਨੂੰ ਜੇਕਰ ਮੁਕ ਗਿਆ ਤਾਂ ਸਾਡੇ ਮੁਕਨੇ ਨੂੰ ਬੇਵਫਾਈ ਨਾ ਸਮਝੀ

ਕਿੰਨੀ ਅਸਾਨੀ ਨਾਲ ਖਤਮ ਕਰ ਦਿੱਤਾ ਉਸਨੇ ਰਿਸ਼ਤਾ ਸਾਡੇ ਨਾਲ……. ਜਿਸਨੰੂ ਦੇਖ ਕੇ ਹੀ ਅਸੀ ਸਾਰੀ ਦੁਨੀਆਂ ਭੁੱਲ ਜਾਂਦੇ ਸੀ….!!! ਅਸੀ ਨਾ ਚਾਉਦੇ ਹੋਏ ਵੀ ਜ਼ਿੰਦਗੀ ਹਾਰ ਗਏ,, ਜੀਹਨੂੰ ਜਾਨੋ ਵੱਧਕੇ ਚਾਉਦੇ ਸੀ ਉਹ ਹੱਥੋ ਸਾਡੇ ਯਾਰ ਗਏ ..

ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ

ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ

ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ

ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ

ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ

ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ

ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ

SAD PUNJABI Page 1

SAD PUNJABI Page 2

SAD PUNJABI Page 3

SAD PUNJABI Page 4

SAD PUNJABI Page 5

SAD PUNJABI Page 6

SAD PUNJABI Page 7

SAD PUNJABI Page 8

SAD PUNJABI Page 9

SAD PUNJABI Page 10

SAD PUNJABI Page 11

SAD PUNJABI Page 12

SAD PUNJABI Page 13

SAD PUNJABI Page 14

SAD PUNJABI Page 15

SAD PUNJABI Page 16

SAD PUNJABI Page 17

SAD PUNJABI Page 18

SAD PUNJABI Page 19

SAD PUNJABI Page 20

SAD PUNJABI Page 21

SAD PUNJABI Page 22

SAD PUNJABI Page 23

SAD PUNJABI Page 24

SAD PUNJABI Page 25

SAD PUNJABI Page 26

SAD PUNJABI Page 27

SAD PUNJABI Page 28

SAD PUNJABI Page 29

SAD PUNJABI Page 30

SAD PUNJABI Page 31

SAD PUNJABI Page 32

SAD PUNJABI Page 33

SAD PUNJABI Page 34

SAD PUNJABI Page 35

SAD PUNJABI Page 36

SAD PUNJABI Page 37

SAD PUNJABI Page 38

SAD PUNJABI Page 39

SAD PUNJABI Page 40