ਤੁਸੀਂ ਰੁੱਸ ਗਏ ਅਸੀਂ ਟੁੱਟ ਗਏ।
ਬਹਾਨੇ ਨਾਲ ਵੀ ਕਿਸੇ ਤੋਂ ਮੇਰਾ ਹਾਲ ਨਾ ਪੁੱਛੀਂ ਮੈਂ ਬਿਲਕੁਲ ਠੀਕ ਹਾਂ, ਲੋਕੀਂ ਤਾਂ ਬੱਸ ਗਲਾਂ ਬਣਾਉਦੇ ਨੇ…
ਬੜਾ ਪਿਆਰ ਸੀ ਉਸ ਝੱਲੀ ਨਾਲ… 😘 ਪਰ ਕਰੀਬ ਹੋ ਕੇ ਵੀ ਉਹ ਕਰੀਬ ਨਾ ਹੋੲੀ…😔 ਅੱਜ ਹਾਲਤ ਉਸ ਟੁੱਟੇ ਤਾਰੇ ਵਰਗੀ… 😭 ਜਿਸਨੂੰ ਟੁੱਟ ਕੇ ਵੀ ਧਰਤੀ ਨਸੀਬ ਨਾ ਹੋਈ…
ਕੁਝ ਲੋਕਾਂ ਦਾ ਕੰਮ ਹੁੰਦਾ ਹੈ mood ਖਰਾਬ ਕਰਨਾ.. ਆਪਣਾ ਵੀ ਤੇ ਦੂਜਿਆਂ ਦਾ ਵੀ
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕਿਆ ਮੈਂ ਪਤਾ ਨਹੀਂ ਕਿਉਂ ਆਪਣੀ ਸਾਰੀ ਜ਼ਿੰਦਗੀ ਬਦਲ ਲਈ
ਸੁਭਾਅ ਤੇਰਾ ਬਦਲ ਗਿਆ ਹੈ ਮੇਰੇ ਲਈ, ਲੱਗਦਾ ਤੇਰਾ ਦਿਲ ਕਿਤੇ ਹੋਰ ਲੱਗਣ ਲੱਗ ਗਿਆ
ਝੂਠਾ ਤਾਂ ਮੈਂ ਹੀ ਹਾਂ ਜੋ ਅੱਜ ਵੀ ਜੀ ਰਿਹਾ ….. ਤੇਰੇ ਬਿਨ ਜੀ ਨਹੀਂ ਸਕਦਾ ਰੋਜ਼ ਕਹਿੰਦਾ ਸੀ।
ਕਦੇ ਉਹ ਵੇਲਾ ਸੀ ਜੀ ਕਰਦਾ ਸੀ ਤੇਰੇ ਤੋਂ ਜਾਨ ਵਾਰਦਿਆ,ਹੁਣ ਉਹ ਵੇਲਾ ਜੀ ਕਰਦਾ ਤੈਨੂੰ ਗੋਲੀ ਮਾਰਦਿਆ
ਜਦੋਂ ਸਦਾ ਮੂਡ ਬਿਨਾ ਕਿਸੇ ਗਲ ਤੋਂ ਖਰਾਬ ਹੋਵੇ ਤਾ ਅਸੀਂ ਪੱਕਾ ਕਿਸੇ ਨੂੰ ਮਿਸ ਕਰ ਰਹੇ ਹੁੰਦੇ ਹਾ
ਕੁਝ ਕੁ ਸਪਨੇ ਮੈ ਖੁਦ ਹੀ ਮਾਰ ਲਏ ਤੇ ਕੁਝ ਜਮਾਨੇ ਨੇ ਪੂਰੇ ਨਹੀਂ ਹੋਣ ਦਿਤੇ।
ਜਦ ਗਿਣਤੀ ਕੀਤੀ ਧੋਖਾ ਦੇਣ ਵਾਲਿਆਂ ਦੀ ਤਾਂ ਇਤਫਾਕ ਵੇਖੋ ਕੋਈ ਵੀ ਬੇਗਾਨਾ ਨਹੀਂ ਨਿਕਲਿਆ।
ਸਾਡਾ ਫ਼ੱਕਰਾਂ ਦਾ ਕੀ ਏ ਵਸਾਹ ਸੱਜਣਾ, ਕੱਦ ਮੁੱਕ ਜਾਣੇ ਸਾਡੇ ਸਾਹ ਸੱਜਣਾ…
ਅੱਜ ਵੀ ਦਿਲੋ ਨਿਭਾ ਰਹੇ ਨੇ ਓਹ ਰਿਸ਼ਤਾ ਸਾਡੇ ਨਾਲ ਫਿਰ ਚਾਹੇ ਓਹ ਨਫਰਤ ਦਾ ਹੀ ਸਹੀ।
ਕੀ ਸਮਝੇ ਤੂੰ ਕੀਮਤ ਹੰਝੂ ਖਾਰਿਆਂ ਦੀ, ਯਾਰੀ ਚੰਗੀ ਹੁੰਦੀ ਚੰਦ ਨਾਲੋਂ ਤਾਰਿਆਂ ਦੀ।
ਪਹਿਲਾ ਯਾਰੀ ਲਾਉਦੇ ਨੇ…ਫਿਰ ਸਾਰੀ ਰਾਤ ਰਵਾਉਦੇ ਨੇ … ਰੂਹ ਕੱਡ ਕੇ ਜਿਸਮ ਤਾ ਮੋੜ ਦਿੰਦੇ ਨੇ … ਮੈਨੂ ਨਹੀ ਸੀ ਪਤਾ ਕਿ ਰਬ ਵਰਗੇ ਲੋਕ ਵੀ ਦਿਲ ਤੋੜ ਦਿੰਦੇ ਨੇ…
ਕਿਸੇ ਨੇ ਪੁਛਿਆ ਤੇਰਾ ਦਰਦ ਕਿਵੇ ਸਮਝਾ ਮੈਂ? ..ਮੈਂ ਕਿਹਾ ਪਿਆਰ ਕਰ… ਬੇਹਿਸਾਬ ਕਰ ..ਇੰਨਾ ਕਰ ਤੇ ਫਿਰ ਹਾਰ ਜਾ। ..
ਜਦੋ ਹੋਈ ਸੀ ਮੋਹਬੱਤ ਤਾਂ ਲਗ਼ਿਆ ਕੋਈ ਚੰਗੇ ਕੰਮ ਦਾ ਅਸਰ ਹੈ। …ਖਬਰ ਨਹੀਂ ਸੀ ਮੇਨੂੰ ਕੀ ਕਿਸੇ ਗੁਨਾਹ ਦੀ ਇਸ ਤਰਹ ਦੀ ਵੀ ਸਜ਼ਾ ਹੁੰਦੀ ਹੈ।
ਅੱਜ ਵੀ ਕਰਦੀ ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ … ਖੇਡ ਕੇ ਦਿਲ ਨਾਲ ਤੁਰ ਗਏ ਤੁਸੀਂ ਨਾ ਸਮਝ ਸਕੇ ਜ਼ਜਬਾਤਾਂ ਨੂੰ
ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ.. ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ…
ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ…ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
ਤਜ਼ਰਬਾ ਕਹਿੰਦਾ ਪਿਆਰ ਤੋਂ ਕਿਨਾਰਾ ਕਰ ਲੈ …ਪਰ…ਦਿਲ ਕਹਿੰਦਾ ੲਿਹੀ ਤਜ਼ਰਬਾ ਦੁਬਾਰਾ ਕਰ ਲੈ
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
ਮੈਂ ਓਹਨੂੰ ਕਿਊਂ ਕਹਾ ਕਿ ਮੇਰੇ ਨਾਲ ਗੱਲ ਕਰੇ…ਉਸਨੂੰ ਨਹੀਂ ਪਤਾ ਕਿ ਮੇਰਾ ਦਿਲ ਨਹੀਂ ਲਗਦਾ ਉਸਦੇ ਬਿਨਾ
ਮਹਿਸੂਸ ਕਰ ਰਹੀ ਹਾ ਤੇਰੀ ਬੇਰੁਖੀ ਕਈ ਦਿਨਾ ਤੋਂ ..ਯਾਦ ਰਖੀ ਜੇ ਕੀਤੇ ਮੈਂ ਰੁੱਸ ਗਈ ਤਾਂ ..ਮੇਨੂੰ ਮਨਾਉਣਾ ਤੇਰੇ ਵੱਸ ਦੀ ਗੱਲ ਨਹੀਂ
ਜ਼ਖਮ ਦੇ ਜਾਂਦੀ ਹੈ ਉਸਦੀ ਆਵਾਜ਼ ਅੱਜ ਵੀ ਮੇਨੂੰ …..ਜੋ ਸਾਲਾਂ ਪਹਿਲਾ ਹੌਲੀ ਜੇਹਾ ਕਹਿੰਦਾ ਸੀ…”ਬਹੁਤ ਪਿਆਰ ਕਰਦਾ ਹਾਂ ਤੇਨੂੰ”
ਬਹੁਤ ਮਹਿਸੂਸ ਹੁੰਦਾ ਹੈ ….ਤੇਰਾ ਮੇਹਿਸੂਸ ਨਾ ਕਰਨਾ
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
ਲੋਕੀ ਹਸ ਕੇ ਯਾਰ ਮਨਾਂਦੇ ਨੇ …ਸਾਡਾ ਤੇ ਰੋਣਾ ਵੀ ਨੀ ਮਨਜੂਰ ਹੋਆ
ਅਜੀਬ ਜਹੀ ਬੇਚਾਨੀ ਹੈ… ਉਸਦੇ ਬਿਨਾ ਰਿਹ ਵੀ ਰਹੇ ਹਾਂ ਤੇ ਰਿਹਾ ਵੀ ਨਹੀ ਜਾ ਰਿਹਾ
ਕਿਸੀ ਨੂੰ ਦੁਖ ਦੇਣਾ ਉਨਾ ਹੀ ਅਸਾਨ ਹੁੰਦਾ ਹੈ ਜਿਨਾ ਸਮੁੰਦਰ ਚ ਪਥਰ ਸੁਟਣਾ ..ਬਿਨਾ ਇਹ ਸੋਚੇ ਓਹ ਕਿਨੀ ਡੁੰਘਾਈ ਤਕ ਗਿਆ ਹੋਣਾ
ਸਾਹਾਂ ਦਾ ਟੁੱਟ ਜਾਣਾ ਤਾ ਆਮ ਗੱਲ ਹੈ ,ਜਦੋਂ ਆਪਣੇ ਬੁਲਾਨਾ ਛਡ ਦੇਣ ਤਾਂ ਮੌਤ ਤਾਂ ਉਸਨੂੰ ਕਹਿੰਦੇ ਹਾਂ
ਅੱਜ ਉਹ ਨਾ ਨਜ਼ਰੀ ਆਉਂਦੇ ਨੇ,ਜਿਹੜੇ ਨਜ਼ਰਾਂ ਦੇ ਵਿੱਚ ਰਹਿੰਦੇ ਸੀ..ਹੁਣ ਹੁੰਘਾਰਾ ਵੀ ਨਾਂ ਭਰਦੇ ਨੇ,ਜਿਹੜੇ ਹਾਂਜੀ – ਹਾਂਜੀ ਕਹਿੰਦੇ ਸੀ
ਸਬ ਤੋ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ - ਜਦ ਪਿਆਰ ਵੀ ਮੈ ਕਰਾ , ਇੰਤਜ਼ਾਰ ਵੀ ਮੈ ਕਰਾ , ਜਤਾਵਾ ਵੀ ਮੈ , ਤੇ ਰੋਵਾ ਵੀ ਮੈ
ਮੇਰੀ ਚੁੱਪ ਦਰਦ ਲਈ ਇਕ ਹੋਰ ਸ਼ਬਦ ਹੈ.
ਤੁਸੀਂ ਮਾਰਿਆ ਜੋ ਮੇਰੇ ਵਿੱਚ ਚੰਗਾ ਸੀ.
ਕਈ ਵਾਰੀ ਤੁਹਾਨੂੰ ਲੋੜੀਂਦਾ ਉਹ ਵਿਅਕਤੀ ਹੁੰਦਾ ਹੈ ਜਿਸ ਦੀ ਪਰਵਾਹ ਹੈ.
ਮੈਂ ਉਨ੍ਹਾਂ ਲੋਕਾਂ ਦੀ ਪਰਵਾਹ ਨਹੀਂ ਕਰਦਾ, ਜਿਹੜੇ ਮੇਰੀ ਪਰਵਾਹ ਨਹੀਂ ਕਰਦੇ.
ਸੋਚੀਏ ਤਾਂ ਸਾਰੀ ਉਮਰ ਪਿਆਰ ਚ ਲੰਘ ਗਈ,,,,,,,, ਦੇਖੀਏ ਤਾਂ ਇਕ ਸ਼ਖਸ ਵੀ ਆਪਣਾ ਨਹੀਂ ਹੋਇਆ
ਮੈ ਸਾਰੀ ਉਮਰ ਲਗਾ ਲਓ ਗਾ,,,, ਤੈਨੂੰ ਚੇਤੇ ਕਰ ਕਰ ਕੇ,,,, ,,
ਉਹ ਕਦੇ ਵਾਪਸ ਨਹੀ ,,,,,, ਆਉਂਦੇ ਜਿਹੜੇ ਦਿਲ ਨੂੰ ਠੱਗ ਜਾਂਦੇ,,,,,,,,,, ਉਹਨਾ ਰੋਗਾ ਦਾ ਕੋਈ ਇਲਾਜ ਨਹੀਜੀ ਦਿਲ ਨੂੰ ਲੱਗ ਜਾਂਦੇ,,,,
ਕਲਮ ਚੁੱਕ ਕੇ ਓਹਦੇ ਤੇ ਕੁਛ ਲਿਖਣ ਲੱਗਾਦਸ ਓਹਦਾ ਭੋਲਾਪਨ ਲਿਖਾਂ ਯਾ ਚਤੁਰਾਈ ਲਿਖਾਂ ,,,,,,,,,,,, ਦੋਹਾਂ ਰਾਹਾਂ ਤੇ ਆਕੇ ਮੇਰਾ ਹੱਥ ਰੁਕ ਜਾਂਦਾ,,,,,,,,,,,,,, ਦਸ ਓਹਦਾ ਪਿਆਰ ਲਿਖਾਂ ਯਾ ਓਹਦੀ ਜੁਦਾਈ ਲਿਖਾਂ,,,,,
ਅੱਖਾਂ ਵਿੱਚ ਹੰਜੂ ਵੀ ਨਹੀ,,,,,, ਤੇ ਦਿਲੋ ਅਸੀ ਖੁਸ਼ ਵੀ ਨਹੀ,,,,,, ਕਾਹਦਾ ਹੱਕ ਜਮਾਈਏ ਵੇ ਸੱਜਣਾ,,,,,,, ਅਸੀ ਹੁਣ ਤੇਰੇ ਕੁਛ ਵੀ ਨਹੀ,,,
ਦੁਨੀਆਂ ਚ ਸਰੀਰਕ ਬਿਮਾਰੀ ਦਾ ਇਲਾਜ਼ ਤਾਂ ਹੈ,,,, ਪਰ ਮੈਂ ਮੇਰੀ ਦੀ ਬਿਮਾਰੀ ਦਾ ਇਲਾਜ਼ ਹੈ ਨਹੀਂ,,,,,
ਇਹ ਝੂਠ ਹੈ ਕਿ ਪਿਆਰ ਦਾ ਰਿਸ਼ਤਾ ਜਨਮਾਂ ਜਨਮਾਂ ਦਾ ਹੁੰਦਾ ਹੈ,,,,, ਅਸੀ ਤਾਂ ਬੱਸ ਇੱਕ ਜਨਮ ਦੇ ਸਾਥ ਲਈ ਦਿਲ ਨੂੰ ਤੜਫ਼ਦੇ ਦੇਖ਼ਿਆ ਹੈ ,,,,
ਉਹ ਕੱਲ ਮੈਨੂੰ ਯਾਦ ਕਰਕੇ ਰੋਣ ਲੱਗ ਗਈ,,,,,,, ਬਹੁਤ ਟਾਈਮ ਬਾਅਦ ਮੈਨੂੰ ਕੋਈ ਖੁਸ਼ਖਬਰੀ ਮਿਲੀ ਆ
ਇਹ ਮੁਹੱਬਤ ਦਾ ਦਰਦ ਮੇਰੇ ਸੀਨੇ ਵਿੱਚ ਵੱਸ ਗਿਆ,,,,,, ਹੁਣ ਮੈਨੂੰ ਲਿਖਣ ਲਈ ਕੁੱਝ ਸੋਚਣ ਦੀ ਲੋੜ ਨਹੀਂ
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ ,,
ਅਸੀਂ ਨਾਮ ਨਾਂ ਦੇ ਸਕੇ, ਉਂਝ ਰਿਸ਼ਤਾ ਤਾਂ ਬਹੁਤ ਪਿਆਰਾ ਸੀ, ਟੁੱਟ ਕੇ ਚੂਰ ਹੋ ਗਏ ਜਦੋਂ ਦੇ ਵੱਖ ਹੋ ਗਏ, ਕਿਉਂਕਿ ਉਹ ਮੇਰਾ ਤੇ ਮੈਂ ਉਸਦਾ ਸਹਾਰਾ ਸੀ,,
Lifetime ਕੋਈ ਸਾਥ ਨਹੀਂ ਦੇ ਕੇ ਰਾਜ਼ੀ, ਲੋਕ ਓਦੋਂ ਯਾਦ ਕਰਦੇ ਨੇਂ ਜਦੋਂ ਇਕੱਲੇ ਹੋਣ,,