ਜਪੁ ਜਿਨ੍ਹ ਅਰਜਨ ਦੇਵ ਗੁਰੂ ਫਿਰਿ ਸੰਕਟ ਜੋਨ ਗਰਭ ਨਾ ਆਯਿਓ ||
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
ਲੋਕ ਰੰਗ ਬਦਲਦੇ ਨੇ ਵਾਹਿਗੁਰੂ ਵਕਤ ਬਦਲਦਾ ਏ
ਸਤਿਗੁਰ ਨਾਨਕ ਤੇਰੀ ਲੀਲ੍ਹਾ ਨਿਆਰੀ ਐ, ਨੀਝਾਂ ਲਾ ਲਾ ਤੱਕਦੀ ਦੁਨੀਆਂ ਸਾਰੀ ਐ
ਵਾਹਿਗੁਰੂ ਤੇਰਾ ਸ਼ੁਕਰ ਹੈ